Punjabi Likari Forums
Sat Sri Akal

ਅੱਜ ਦਾ ਮੁੱਖਵਾਕ 2.10.2012, ਮੰਗਲਵਾਰ , ੧੭ ਅੱਸੂ (ਸੰਮਤ ੫੪੪ ਨਾਨਕਸ਼ਾਹੀ

View previous topic View next topic Go down

Announcement Re: ਅੱਜ ਦਾ ਮੁੱਖਵਾਕ 2.10.2012, ਮੰਗਲਵਾਰ , ੧੭ ਅੱਸੂ (ਸੰਮਤ ੫੪੪ ਨਾਨਕਸ਼ਾਹੀ

Post by manjeet kaur on Thu Oct 04, 2012 12:42 pm

waheguru
avatar
manjeet kaur

Posts : 241
Reputation : 95
Join date : 13/09/2012
Age : 40
Location : new delhi

Back to top Go down

Announcement Re: ਅੱਜ ਦਾ ਮੁੱਖਵਾਕ 2.10.2012, ਮੰਗਲਵਾਰ , ੧੭ ਅੱਸੂ (ਸੰਮਤ ੫੪੪ ਨਾਨਕਸ਼ਾਹੀ

Post by perminder singh on Tue Oct 02, 2012 12:08 pm

praying praying
avatar
perminder singh
Admin
Admin

Posts : 651
Reputation : 172
Join date : 08/05/2012
Age : 61
Location : new delhi

Back to top Go down

Announcement ਅੱਜ ਦਾ ਮੁੱਖਵਾਕ 2.10.2012, ਮੰਗਲਵਾਰ , ੧੭ ਅੱਸੂ (ਸੰਮਤ ੫੪੪ ਨਾਨਕਸ਼ਾਹੀ

Post by Lucky1991 on Tue Oct 02, 2012 9:53 am

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 2.10.2012, ਮੰਗਲਵਾਰ , ੧੭ ਅੱਸੂ (ਸੰਮਤ ੫੪੪ ਨਾਨਕਸ਼ਾਹੀ)

ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥
ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥
ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥
(ਅੰਗ ੬੬੦)

ਪੰਜਾਬੀ ਵਿਚ ਵਿਆਖਿਆ :-

(ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।
(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

Lucky1991

Posts : 29
Reputation : 6
Join date : 28/05/2012
Age : 26
Location : Fresno,California,Usa

Back to top Go down

Announcement Re: ਅੱਜ ਦਾ ਮੁੱਖਵਾਕ 2.10.2012, ਮੰਗਲਵਾਰ , ੧੭ ਅੱਸੂ (ਸੰਮਤ ੫੪੪ ਨਾਨਕਸ਼ਾਹੀ

Post by Sponsored content


Sponsored content


Back to top Go down

View previous topic View next topic Back to top


 
Permissions in this forum:
You cannot reply to topics in this forum