Punjabi Likari Forums
Sat Sri Akal

Aj da mukhwak 03.04.13

View previous topic View next topic Go down

Announcement Re: Aj da mukhwak 03.04.13

Post by Admin on Fri Apr 05, 2013 1:02 pm

waheguru ji

_________________
"Dhann likhari nanka piyare ji sach likhe urdhar..."[You must be registered and logged in to see this image.][You must be registered and logged in to see this image.][You must be registered and logged in to see this image.][You must be registered and logged in to see this image.][You must be registered and logged in to see this image.]
[You must be registered and logged in to see this image.]
avatar
Admin
Admin
Admin

Posts : 1188
Reputation : 270
Join date : 25/04/2012
Age : 59
Location : new delhi

Back to top Go down

Announcement Aj da mukhwak 03.04.13

Post by Gurwinder Singh on Wed Apr 03, 2013 12:38 pm

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 3.4.2013, ਬੁੱਧਵਾਰ , ੨੧ ਚੇਤ (ਸੰਮਤ ੫੪੫ ਨਾਨਕਸ਼ਾਹੀ)

ਸਲੋਕ ਮ: ੧ ॥
ਘਰ ਹੀ ਮੁੰਦਿ ਵਿਦੇਸਿ ਪਿਰੁ ਨਿਤੁ ਝੂਰੇ ਸੰਮ੍ਹਾਲੇ ॥ ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥
ਮ:੧॥ ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥ ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥
ਪਉੜੀ ॥ ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥ ਅੰਮਿ੍ਤੁ ਸਚਾ ਨਾਉ ਭੋਜਨੁ ਚਾਖਿਆ ॥ ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥ ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥ ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥
(ਅੰਗ ੫੯੪)

ਪੰਜਾਬੀ ਵਿਚ ਵਿਆਖਿਆ :-

ਪਤੀ ਤਾਂ ਘਰ (ਭਾਵ, ਹਿਰਦੇ) ਵਿਚ ਹੀ ਹੈ, (ਪਰ ਉਸ ਨੂੰ) ਪਰਦੇਸ ਵਿਚ (ਸਮਝਦੀ ਹੋਈ) ਕਮਲੀ ਇਸਤ੍ਰੀ ਸਦਾ ਝੂਰਦੀ ਹੈ ਤੇ (ਉਸ ਨੂੰ) ਯਾਦ ਕਰਦੀ ਹੈ; ਜੇ ਨੀਯਤ ਸਾਫ਼ ਕਰੇ ਤਾਂ ਮਿਲਦਿਆਂ ਢਿੱਲ ਨਹੀਂ ਲੱਗਦੀ ।੧।
ਹੇ ਨਾਨਕ! (ਹਰੀ ਨਾਲ) ਪਿਆਰ ਕਰਨ ਤੋਂ ਬਿਨਾ (ਭਾਵ, ਪਿਆਰ ਤੋਂ ਸੱਖਣਾ ਜਦ ਤਾਈਂ ਰਹੇ) ਹੋਰ ਗੱਲਾਂ (ਕਰਨੀਆਂ) ਝੂਠੀਆਂ ਹਨ; (ਕਿਉਂਕਿ ਏਸ ਤਰ੍ਹਾਂ) ਤਦ ਤਾਈਂ (ਹਰੀ ਨੂੰ ਜੀਵ) ਚੰਗਾ ਸਮਝਦਾ ਹੈ ਜਦ ਤਾਈਂ (ਹਰੀ) ਦੇਂਦਾ ਹੈ ਤੇ (ਜੀਵ) ਲੈਂਦਾ ਹੈ (ਭਾਵ, ਜਦ ਤਕ ਜੀਵ ਨੂੰ ਕੁਝ ਮਿਲਦਾ ਰਹਿੰਦਾ ਹੈ) ।੨।
ਜਿਸ ਹਰੀ ਨੇ ਜੀਵ ਪੈਦਾ ਕੀਤੇ ਹਨ, ਉਸੇ ਨੇ ਉਹਨਾਂ ਦੀ ਰੱਖਿਆ ਕੀਤੀ ਹੈ; ਜੋ ਜੀਵ ਉਸ ਹਰੀ ਦਾ ਆਤਮਕ ਜੀਵਨ ਦੇਣ ਵਾਲਾ ਸੱਚਾ ਨਾਮ (ਰੂਪ) ਭੋਜਨ ਛਕਦੇ ਹਨ ਤੇ (ਇਸ ਭੋਜਨ ਨਾਲ) ਉਹ ਬੜੇ ਰੱਜ ਜਾਂਦੇ ਹਨ ਉਹਨਾਂ ਦੀ ਹੋਰ ਖਾਣ ਦੀ ਇੱਛਾ ਮਿਟ ਜਾਂਦੀ ਹੈ । ਸਾਰੇ ਜੀਵਾਂ ਵਿਚ ਇਕ ਪ੍ਰਭੂ ਆਪ ਵਿਆਪਕ ਹੈ, ਪਰ ਕਿਸੇ ਵਿਹਲੇ ਨੇ ਸਮਝਿਆ ਹੈ; ਤੇ ਹੇ ਨਾਨਕ! (ਉਹ ਵਿਰਲਾ) ਦਾਸ ਪ੍ਰਭੂ ਦੇ ਪੱਖ ਕਰ ਕੇ ਖਿੜਿਆ ਰਹਿੰਦਾ ਹੈ ।੨੦।

ENGLISH TRANSLATION :-

SHALOK, FIRST MEHL:
The soul-bride is at home, while the Husband Lord is away; she cherishes His memory, and mourns His absence. She shall meet Him without delay, if she rids herself of duality. || 1 ||
FIRST MEHL: O Nanak, false is the speech of one who acts without loving the Lord. He judges things to be good, only as long as the Lord gives and he receives. || 2 ||
PAUREE: The Lord, who created the creatures, also protects them. I have tasted the food of Ambrosial Nectar, the True Name. I am satisfied and satiated, and my hunger is appeased. The One Lord is pervading in all, but rare are those who realize this. Servant Nanak is enraptured, in the Protection of God. || 20 ||
avatar
Gurwinder Singh

Posts : 199
Reputation : 116
Join date : 03/12/2012
Age : 28
Location : Ludhiana

Back to top Go down

View previous topic View next topic Back to top


 
Permissions in this forum:
You cannot reply to topics in this forum