Punjabi Likari Forums
Sat Sri Akal

Today's Divine Thought : 28-07-2014

View previous topic View next topic Go down

Announcement Today's Divine Thought : 28-07-2014

Post by Admin on Mon Jul 28, 2014 12:24 pm

By great good fortune, one joins the Sat Sangat, the True Congregation; then, onecomes to savor the subtle essence of the Lord. Night and day, he remains lovingly focused on the Lord; he merges in celestialpeace. Merging in celestial peace, he becomes pleasing to the Lord’s Mind; he remains forever unattached and untouched. Hereceives honor in this world and the next, lovingly focused on the Lord’s Name. He is liberated from both pleasure and pain; heis pleased by whatever God does. By great good fortune, one joins the Sat Sangat, the True Congregation, and then, onecomes to savor the subtle essence of the Lord.]

ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।

_________________
"Dhann likhari nanka piyare ji sach likhe urdhar..."[You must be registered and logged in to see this image.][You must be registered and logged in to see this image.][You must be registered and logged in to see this image.][You must be registered and logged in to see this image.][You must be registered and logged in to see this image.]
[You must be registered and logged in to see this image.]
avatar
Admin
Admin
Admin

Posts : 1189
Reputation : 270
Join date : 25/04/2012
Age : 60
Location : new delhi

Back to top Go down

View previous topic View next topic Back to top


 
Permissions in this forum:
You cannot reply to topics in this forum