Punjabi Likari Forums
Sat Sri Akal

Thought Of The day 02-09-2014

View previous topic View next topic Go down

Announcement Thought Of The day 02-09-2014

Post by parampreet kaur on Tue Sep 02, 2014 11:43 am

WhoeverI approach to ask for help, I find him full of his own troubles. One who worships in his heart the Supreme Lord God, crosses over the terrifying world-ocean. No one, except the Guru-Lord, can dispel our pain and sorrow. Forsaking God, and serving another, one’s honor, dignity and reputation are decreased. Relatives, relations and family bound through Maya are of no avail. The Lord’s servant, although of lowly birth, is exalted. Associating with him, one obtains the fruits of his mind’s desires.
Through corruption, one may obtain thousands and millions of enjoyments, but even so,his desires are not satisfied through them. Remembering the Naam, the Name of the Lord, millions of lights appear, and the incomprehensible is understood.Wandering and roaming around, I have come to Your Door, Destroyer of fear, O Lord King. Servant Nanak yearns for the dust of the feet of the Holy; in it, he finds peace.

ਮੈਂ ਜਿਸ ਭੀ ਮਨੁੱਖ ਕੋਲ ਆਪਣੇ ਦੁੱਖ ਦੀ ਗੱਲ ਕਰਦਾ ਹਾਂ, ਉਹ ਆਪਣੇ ਦੁੱਖ ਨਾਲ ਭਰਿਆ ਹੋਇਆ ਦਿੱਸਦਾ ਹੈ ਉਹ ਮੇਰਾ ਦੁੱਖ ਕੀਹ ਨਿਵਿਰਤ ਕਰੇ? ਜਿਸ ਮਨੁੱਖ ਨੇ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਆਰਾਧਿਆ ਹੈ, ਉਸ ਨੇ ਹੀ ਇਹ ਡਰ ਭਰਿਆ ਸੰਸਾਰ-ਸਮੁੰਦਰ ਪਾਰ ਕੀਤਾ ਹੈ | ਗੁਰੂ ਤੋਂ ਬਿਨਾ ਪਰਮਾਤਮਾ ਤੋਂ ਬਿਨਾ ਕੋਈ ਹੋਰ ਧਿਰ ਕਿਸੇ ਦਾ ਦੁੱਖ ਪੀੜ ਕੱਟ ਨਹੀਂ ਸਕਦਾ। ਪਰਮਾਤਮਾ ਦਾ ਆਦਰਾ ਛੱਡ ਕੇ ਜੇ ਕਿਸੇ ਹੋਰ ਦਾ ਸੇਵਕ ਬਣੀਏ ਤਾਂ ਇਸ ਕੰਮ ਵਿਚ ਇੱਜ਼ਤ ਵਡਿਆਈ ਸੋਭਾ ਘਟ ਜਾਂਦੀ ਹੈ |ਮਾਇਆ ਦੇ ਕਾਰਨ ਬਣੇ ਹੋਏ ਇਹ ਸਾਕ ਸਜਣ ਰਿਸ਼ਤੇਦਾਰ ਦੁੱਖਾਂ ਦੀ ਨਿਵਿਰਤੀ ਵਾਸਤੇ ਕਿਸੇ ਭੀ ਕੰਮ ਨਹੀਂ ਆ ਸਕਦੇ। ਪਰਮਾਤਮਾ ਦਾ ਭਗਤ ਜੇ ਨੀਵੀਂ ਕੁਲ ਦਾ ਭੀ ਹੋਵੇ, ਉਸ ਨੂੰ ਸ੍ਰੇਸ਼ਟ , ਉਸ ਦੀ ਸੰਗਤ ਵਿਚ ਰਿਹਾਂ ਮਨ-ਇੱਛਤ ਫਲ ਹਾਸਲ ਕਰ ਲਈਦੇ ਹਨ |
ਜੇ ਮਾਇਆ ਦੇ ਲੱਖਾਂ ਕ੍ਰੋੜਾਂ ਸੁਆਦਲੇ ਖਾਣੇ ਹੋਣ, ਉਹਨਾਂ ਵਿਚ ਲੱਗਿਆਂ ਖਾਣ ਦੀ ਤ੍ਰਿਸ਼ਨਾ ਨਹੀਂ ਮੁੱਕਦੀ। ਪਰਮਾਤਮਾ ਦਾ ਨਾਮ ਸਿਮਰਦਿਆਂ ਅੰਦਰ, ਕ੍ਰੋੜਾਂ ਸੂਰਜਾਂ ਦਾ ਚਾਨਣ ਹੋ ਜਾਂਦਾ ਹੈ, ਤੇ ਅੰਦਰ ਉਹ ਕੀਮਤੀ ਨਾਮ-ਪਦਾਰਥ ਦਿੱਸ ਪੈਂਦਾ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ |ਹੇ ਪ੍ਰਭੂ ਪਾਤਿਸ਼ਾਹ! ਹੇ ਜੀਵਾਂ ਦੇ ਸਾਰੇ ਡਰ ਨਾਸ ਕਰਨ ਵਾਲੇ ਹਰੀ! ਜੇਹੜਾ ਮਨੁੱਖ ਭਟਕਦਾ ਭਟਕਦਾ ਆਖ਼ਰ ਤੇਰੇ ਦਰ ਤੇ ਆ ਪਹੁੰਚਦਾ ਹੈ ਉਹ ਤੇਰੇ ਦਰ ਤੋਂ ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਤੇ ਤੇਰੇ ਦਰ ਤੋਂਇਹ ਸੁਖ ਪ੍ਰਾਪਤ ਕਰਦਾ ਹੈ ॥
avatar
parampreet kaur

Posts : 314
Reputation : 84
Join date : 19/08/2012
Age : 52
Location : ludhiana(punjab)

Back to top Go down

View previous topic View next topic Back to top


 
Permissions in this forum:
You cannot reply to topics in this forum