Punjabi Likari Forums
Sat Sri Akal

today's thought(9/5/12)

View previous topic View next topic Go down

Announcement today's thought(9/5/12)

Post by preety kaur on Wed May 09, 2012 10:15 am

O True Guru,I have come to Your Sanctuary. Grant me the peace and glory of the Lords Name, and remove my anxiety.

ਹੇ ਪ੍ਰਭੂ! ਮੈਂ ਹੋਰ ਆਸਰਿਆਂ ਵਲੋਂ ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ ਵਿਕਾਰਾਂ ਤੋਂ ਤੂੰ ਆਪ ਬਚਾ ਲੈ।

avatar
preety kaur
super moderator
super moderator

Posts : 458
Reputation : 71
Join date : 01/05/2012
Age : 35
Location : mohali

Back to top Go down

View previous topic View next topic Back to top


 
Permissions in this forum:
You cannot reply to topics in this forum